Home ਰਾਸ਼ਟਰੀ ਖ਼ਬਰਾਂ ਸਰਨਾ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ

ਸਰਨਾ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ

18
0

SOURCE : ABP NEWS

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਹਾਈਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਉਹ 7 ਨਵੰਬਰ ਨੂੰ ਪਾਕਿਸਤਾਨ ਜਾਣਗੇ।

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਹਾਈਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਉਹ 7 ਨਵੰਬਰ ਨੂੰ ਪਾਕਿਸਤਾਨ ਜਾਣਗੇ।

ਸਰਨਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਲੀਡਰਾਂ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਧਿਕਾਰੀਆਂ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਜਾਵੇਗੀ।


<!–

googletag.cmd.push(function() {
googletag.display(‘AD_END_OF_ARTICLE_CODE’);
});

–>

Published at : 04 Nov 2019 05:54 PM (IST)

Tags:
SAD
PAKISTAN

Follow Breaking News on abp LIVE for more latest stories and trending topics.
Watch breaking news and top headlines online on abp News LIVE TV