SOURCE : ABP NEWS
ਬਰਨਾਲਾ: ਇੱਥੋਂ ਦੇ ਕਿਸਾਨਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਈ ਹੈ। ਇਸ ਮਗਰੋਂ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮਾਮਲਾ ਸਾਹਮਣੇ ਆਉਂਦਿਆਂ ਹੀ ਪ੍ਰਸ਼ਾਸਨ ਜਾਂਚ ਵਿੱਚ ਜੁਟ ਗਿਆ ਹੈ।
ਦਰਅਸਲ ਵਾਇਰਲ ਵੀਡੀਓ ਵਿੱਚ ਕਿਸਾਨ ਅਫੀਮ ਦੀ ਖੇਤੀ ਦੇ ਬੀਜ ਖਸਖਸ ਦੀ ਬਿਜਾਈ