Source :- BBC PUNJABI

Live, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਸ਼ਾਸਿਤ ਕਸ਼ਮੀਰ ’ਤੇ ਕੀਤਾ ਹਮਲਾ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਤੇ ਫਾਜ਼ਿਲਕਾ ’ਚ ਸਕੂਲ ਬੰਦ, ਕਈ ਉਡਾਣਾਂ ਰੱਦ
ਭਾਰਤ ਸਰਕਾਰ ਨੇ ਪਾਕਿਸਤਾਨ ਅਤੇ ਪਾਕਿਸਤਾਨ ਸ਼ਾਸਿਤ ਕਸ਼ਮੀਰ ਵਿੱਚ ‘ਆਪ੍ਰੇਸ਼ਨ ਸਿੰਦੂਰ’ ਕੀਤਾ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਜਵਾਬੀ ਕਾਰਵਾਈ ਦਾ ਪੂਰਾ ਹੱਕ ਹੈ।
source : BBC PUNJABI